ਪਾਕਿਸਤਾਨ ਡਾਇਰੀ: ਸਾਊਦੀ ਅਰਬ ‘ਤੇ ਹੋਏ ਡਰੋਨ ਹਮਲੇ ਦੀ ਪਾਕਿਸਤਾਨ ਵੱਲੋਂ ਸਖ਼ਤ ਨਿੰਦਾ

MAY 20, 20267 MIN
SBS Punjabi - ਐਸ ਬੀ ਐਸ ਪੰਜਾਬੀ

ਪਾਕਿਸਤਾਨ ਡਾਇਰੀ: ਸਾਊਦੀ ਅਰਬ ‘ਤੇ ਹੋਏ ਡਰੋਨ ਹਮਲੇ ਦੀ ਪਾਕਿਸਤਾਨ ਵੱਲੋਂ ਸਖ਼ਤ ਨਿੰਦਾ

MAY 20, 20267 MIN

Description

ਪਾਕਿਸਤਾਨ ਨੇ ਸਾਊਦੀ ਅਰਬ ‘ਤੇ ਹੋਏ ਹਾਲੀਆ ਡਰੋਨ ਹਮਲੇ ਨੂੰ ਖੇਤਰੀ ਸ਼ਾਂਤੀ ਅਤੇ ਸਥਿਰਤਾ ਲਈ ਖ਼ਤਰਾ ਕਰਾਰ ਦਿੰਦਿਆਂ ਇਸ ਦੀ ਕੜੀ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਇਸ ਹਮਲੇ ਨੂੰ ਸਾਊਦੀ ਅਰਬ ਦੀ ਪ੍ਰਭੂਸੱਤਾ ਦੀ ਗੰਭੀਰ ਉਲੰਘਣਾ ਦੱਸਿਆ। ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।