Description
ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ 17 ਨਵੰਬਰ 2026 ਨੂੰ ਫਿਲੀਪੀਨਜ਼ ਦੇ ਸਭ ਤੋਂ ਪੁਰਾਣੇ ਗੁਰਦੁਆਰਾ ਸਾਹਿਬ ਦਾ ਦੌਰਾ ਕੀਤਾ ਅਤੇ ਇਸ ਦੇ ਪੁਨਰ-ਵਿਕਾਸ ਲਈ ਨੀਂਹ ਪੱਥਰ ਰੱਖਣ ਦੀ ਰਸਮ ਨਿਭਾਈ। ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਗਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਮਨੀਲਾ ਸਥਿਤ ਇੱਕ ਸਦੀ ਤੋਂ ਵੱਧ ਪੁਰਾਣੇ 'ਗੁਰਦੁਆਰਾ ਖਾਲਸਾ ਦੀਵਾਨ' ਵਿਖੇ ਨਤਮਸਤਕ ਹੋ ਕੇ 'ਬਹੁਤ ਵਡਭਾਗਾ' ਮਹਿਸੂਸ ਕਰ ਰਹੇ ਹਨ। ਇਸ ਸਮੇਤ ਦੁਨੀਆ ਦੇ ਹੋਰ ਹਿੱਸਿਆਂ ਵਿੱਚ ਵੱਸਦੇ ਪੰਜਾਬੀਆਂ ਨਾਲ ਸੰਬੰਧਿਤ ਅਹਿਮ ਖ਼ਬਰਾਂ ਸੁਣੋ ਇਸ ਪੌਡਕਾਸਟ ਵਿੱਚ।
#sbsaudiopodcast